ਚੰਡੀਗੜ੍ਹ: ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ‘ਤੇ ED ਅਤੇ CBI ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਪਹਿਲਾਂ ਨੇਤਾਵਾਂ ਅਤੇ ਕਾਰੋਬਾਰੀਆਂ ‘ਤੇ ਛਾਪੇ ਮਾਰ ਕੇ ਡਰਾਉਂਦੀ ਹੈ, ਫਿਰ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਂਦੀ ਹੈ। ਪੰਨੂ ਮੁਤਾਬਕ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਅਤੇ ਗੌਰਵ ਬੱਗਾ ਨਾਲ ਵੀ ਅਜਿਹਾ ਹੀ ਸਿਆਸੀ ਮਾਡਲ ਅਪਣਾਇਆ ਗਿਆ।
ਬ੍ਰੇਕਿੰਗ: ਭਾਜਪਾ ਕੇਂਦਰੀ ਏਜੰਸੀਆਂ ਰਾਹੀਂ ਵਿਰੋਧੀਆਂ ਨੂੰ ਡਰਾ ਰਹੀ ਹੈ- ‘ਆਪ’ ਮੀਡੀਆ ਇੰਚਾਰਜ ਬਲਤੇਜ ਪੰਨੂ
RELATED ARTICLES


