ਦਿੱਲੀ ਦੇ ਭਾਜਪਾ ਵਿਧਾਇਕਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਰਾਸ਼ਟਰਪਤੀ ਦਫਤਰ ਨੇ ਇਹ ਪੱਤਰ ਗ੍ਰਹਿ ਮੰਤਰਾਲੇ ਨੂੰ ਭੇਜਿਆ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹਨ। ਅਜਿਹੇ ‘ਚ ਕਈ ਸਰਕਾਰੀ ਕੰਮ ਰੁਕੇ ਹੋਏ ਹਨ। ਫਾਈਲਾਂ ‘ਤੇ ਦਸਤਖਤ ਕਰਨ ਵਿੱਚ ਅਸਮਰੱਥ ਹਨ।।
ਭਾਜਪਾ ਵਿਧਾਇਕਾਂ ਨੇ ਕੇਜਰੀਵਾਲ ਸਰਕਾਰ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ
RELATED ARTICLES