Wednesday, July 3, 2024
HomePunjabi NewsLiberal Breakingਭਾਜਪਾ ਪ੍ਰਧਾਨ ਅਤੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੂੰ ਰਾਜ ਸਭਾ ਵਿੱਚ...

ਭਾਜਪਾ ਪ੍ਰਧਾਨ ਅਤੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੂੰ ਰਾਜ ਸਭਾ ਵਿੱਚ ਸਦਨ ਦਾ ਨੇਤਾ ਬਣਾਇਆ ਗਿਆ

ਪੀਯੂਸ਼ ਗੋਇਲ ਦੀ ਥਾਂ ਭਾਜਪਾ ਪ੍ਰਧਾਨ ਅਤੇ ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਨੂੰ ਰਾਜ ਸਭਾ ਵਿੱਚ ਸਦਨ ਦਾ ਨੇਤਾ ਬਣਾਇਆ ਗਿਆ ਹੈ। ਨੱਡਾ ਗੁਜਰਾਤ ਤੋਂ ਰਾਜ ਸਭਾ ਮੈਂਬਰ ਹਨ। ਨਵੇਂ ਸੰਸਦ ਮੈਂਬਰ ਅੱਜ ਅਤੇ ਭਲਕੇ ਸੰਸਦ ਵਿੱਚ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰ ਭਰਤਰਿਹਰੀ ਮਹਿਤਾਬ ਨੂੰ ਸੋਮਵਾਰ ਸਵੇਰੇ 10 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰੋਟੇਮ ਸਪੀਕਰ ਵਜੋਂ ਸਹੁੰ ਚੁਕਾਈ।

RELATED ARTICLES

Most Popular

Recent Comments