HomePunjabi NewsLiberal Breakingਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ 'ਚ ਨਸ਼ੇ ਦੇ ਮੁੱਦੇ 'ਤੇ ਸੂਬਾ...

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ‘ਚ ਨਸ਼ੇ ਦੇ ਮੁੱਦੇ ‘ਤੇ ਸੂਬਾ ਸਰਕਾਰ ਨੂੰ ਘੇਰਿਆ

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ‘ਚ ਨਸ਼ੇ ਦੇ ਮੁੱਦੇ ‘ਤੇ ਸੂਬਾ ਸਰਕਾਰ ‘ਤੇ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਲਿਖਿਆ ਹੈ ਕਿ 14 ਦਿਨਾਂ ‘ਚ ਨਸ਼ੇ ਕਾਰਨ ਚੌਦਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਪੰਜਾਬੀਆਂ ਦੀਆਂ ਮੌਤਾਂ ਲਈ ਜ਼ਿੰਮੇਵਾਰ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

RELATED ARTICLES

Most Popular

Recent Comments