More
    HomePunjabi NewsLiberal Breakingਪੰਜਾਬ ਭਾਜਪਾ ਦਾ ਵਧਿਆ ਕੁਨਬਾ: CM ਨਾਇਬ ਸੈਣੀ ਦੀ ਅਗਵਾਈ ਹੇਠ ਕਈ...

    ਪੰਜਾਬ ਭਾਜਪਾ ਦਾ ਵਧਿਆ ਕੁਨਬਾ: CM ਨਾਇਬ ਸੈਣੀ ਦੀ ਅਗਵਾਈ ਹੇਠ ਕਈ ਨੌਜਵਾਨ ਪਾਰਟੀ ‘ਚ ਹੋਏ ਸ਼ਾਮਿਲ

    ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਅੱਜ ਪੰਜਾਬ ਦੇ ਕਈ ਨੌਜਵਾਨਾਂ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। CM ਸੈਣੀ ਨੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਪੰਜਾਬ ਦਾ ਨੌਜਵਾਨ ਹੁਣ ਭਾਜਪਾ ਨੂੰ ਇੱਕ ਮਜ਼ਬੂਤ ਬਦਲ ਵਜੋਂ ਦੇਖ ਰਿਹਾ ਹੈ।

    RELATED ARTICLES

    Most Popular

    Recent Comments