ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੇ ਲਈ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਸਿਰਫ ਭਾਜਪਾ ਹੀ ਕਰ ਸਕਦੀ ਹੈ । ਉਹਨਾਂ ਕਿਹਾ ਕਿ ਉਹ ਗਰੰਟੀ ਦਿੰਦੇ ਹਨ ਕਿ ਇਹ ਕੰਮ ਭਾਜਪਾ ਦੀ ਲੀਡਰਸ਼ਿਪ ਤੋਂ ਬਿਨਾਂ ਕੋਈ ਹੋਰ ਨਹੀਂ ਕਰ ਸਕਦਾ। ਜਾਖੜ ਨੇ ਲੋਕਾਂ ਤੋਂ ਇਹ ਅਪੀਲ ਕੀਤੀ ਕਿ ਲੋਕ ਭਾਜਪਾ ਨੂੰ ਵੋਟ ਪਾ ਕੇ ਜਿਤਾਉਣ।
ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਦਾਅਵਾ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਸਿਰਫ ਭਾਜਪਾ ਕਰ ਸਕਦੀ ਹੈ ਬਹਾਲ
RELATED ARTICLES