Sunday, July 7, 2024
HomePunjabi NewsLiberal Breakingਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਖਨੌਰੀ ਬਾਰਡਰ ਤੇ ਨੌਜਵਾਨ ਦੀ ਹੋਈ...

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਖਨੌਰੀ ਬਾਰਡਰ ਤੇ ਨੌਜਵਾਨ ਦੀ ਹੋਈ ਮੌਤ ਤੇ ਪ੍ਰਗਟਾਇਆ ਦੁੱਖ

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ 21 ਫਰਵਰੀ ਨੂੰ ਕਿਸਾਨਾਂ ਨਾਲ ਵਾਪਰੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀ ਗੋਲੀਬਾਰੀ ਵਿੱਚ ਮਾਰੇ ਗਏ ਸ਼ੁਭਕਰਨ ਦੀ ਮੌਤ ਨੂੰ ਵੀ ਇੱਕ ਦੁਖਦਾਈ ਘਟਨਾ ਦੱਸਿਆ ਗਿਆ ਹੈ। ਸੁਨੀਲ ਜਾਖੜ ਨੇ ਦੋਵਾਂ ਧਿਰਾਂ ਨੂੰ ਬੈਠ ਕੇ ਇਸ ਸਮੱਸਿਆ ਦਾ ਹੱਲ ਕੱਢਣ ਲਈ ਕਿਹਾ ਹੈ।

RELATED ARTICLES

Most Popular

Recent Comments