ਆਪਣੇ ਅਸਤੀਫ਼ੇ ਤੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਮੇਰੀ ਜ਼ਿੰਮੇਵਾਰੀ ਸੀ। ਅਜਿਹੇ ‘ਚ ਮੈਂ ਪਾਰਟੀ ਪ੍ਰਧਾਨ ਜੇਪੀ ਨੱਡਾ ਸਾਹਿਬ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਜ਼ਿੰਮੇਵਾਰੀ ਤੋਂ ਹਟਾਉਣ ਲਈ ਕਿਹਾ। ਮੈਂ ਨੈਤਿਕ ਆਧਾਰ ‘ਤੇ ਇਸ ਅਹੁਦੇ ‘ਤੇ ਨਹੀਂ ਰਹਿ ਸਕਦਾ। ਅਸਤੀਫਾ ਸਿਰਫ ਉਸ ਕੋਲ ਹੈ, ਉਹ ਕੀ ਫੈਸਲਾ ਲੈਂਦੇ ਹਨ ਉਹਨਾਂ ਦੇ ਹੱਥ ਹੈ। ਹਾਲਾਂਕਿ ਮੈਂ ਆਪਣੇ ਮਨ ਵਿੱਚ ਬਹੁਤ ਸਪੱਸ਼ਟ ਹਾਂ ਕਿ ਮੈਂ ਇਸ ਲਈ ਜ਼ਿੰਮੇਵਾਰ ਹਾਂ।
ਅਸਤੀਫ਼ੇ ਨੂੰ ਲੈਕੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ
RELATED ARTICLES


