HomePunjabi NewsLiberal Breakingਅਸਤੀਫ਼ੇ ਨੂੰ ਲੈਕੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ

ਅਸਤੀਫ਼ੇ ਨੂੰ ਲੈਕੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ

ਆਪਣੇ ਅਸਤੀਫ਼ੇ ਤੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਮੇਰੀ ਜ਼ਿੰਮੇਵਾਰੀ ਸੀ। ਅਜਿਹੇ ‘ਚ ਮੈਂ ਪਾਰਟੀ ਪ੍ਰਧਾਨ ਜੇਪੀ ਨੱਡਾ ਸਾਹਿਬ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਜ਼ਿੰਮੇਵਾਰੀ ਤੋਂ ਹਟਾਉਣ ਲਈ ਕਿਹਾ। ਮੈਂ ਨੈਤਿਕ ਆਧਾਰ ‘ਤੇ ਇਸ ਅਹੁਦੇ ‘ਤੇ ਨਹੀਂ ਰਹਿ ਸਕਦਾ। ਅਸਤੀਫਾ ਸਿਰਫ ਉਸ ਕੋਲ ਹੈ, ਉਹ ਕੀ ਫੈਸਲਾ ਲੈਂਦੇ ਹਨ ਉਹਨਾਂ ਦੇ ਹੱਥ ਹੈ। ਹਾਲਾਂਕਿ ਮੈਂ ਆਪਣੇ ਮਨ ਵਿੱਚ ਬਹੁਤ ਸਪੱਸ਼ਟ ਹਾਂ ਕਿ ਮੈਂ ਇਸ ਲਈ ਜ਼ਿੰਮੇਵਾਰ ਹਾਂ।

RELATED ARTICLES

Most Popular

Recent Comments