Sunday, July 7, 2024
HomePunjabi NewsLiberal Breakingਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਆਪ ਆਗੂ ਸੰਦੀਪ ਪਾਠਕ ਤੇ ਸਾਧਿਆ...

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਆਪ ਆਗੂ ਸੰਦੀਪ ਪਾਠਕ ਤੇ ਸਾਧਿਆ ਨਿਸ਼ਾਨਾ

‘ਆਪ’ ਦੇ ਕੌਮੀ ਸੰਗਠਨ ਜਨਰਲ ਸਕੱਤਰ ਡਾ: ਸੰਦੀਪ ਪਾਠਕ ‘ਤੇ ਨਿਸ਼ਾਨਾ ਸਾਧਦਿਆਂ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਲਿਖਿਆ ਕਿ ਪਾਰਟੀ ਛੱਡਣ ਵਾਲਿਆਂ ਤੇ ਪਾਠਕ ਨੇ ਵੀ ਉਸੇ ਤਰ੍ਹਾਂ ਦੀ ਪ੍ਰਤੀਕਿਰਿਆ ਦਿੱਤੀ ਹੈ, ਜਿਸ ਤਰ੍ਹਾਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤੀ ਸੀ। ਇਹ ਹੰਕਾਰ ਦੋਵਾਂ ਧਿਰਾਂ ਨੂੰ ਬਰਬਾਦ ਕਰਨ ਦਾ ਕਾਰਨ ਸਾਬਤ ਹੋਵੇਗਾ।

RELATED ARTICLES

Most Popular

Recent Comments