ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ। ਉਹਨਾਂ ਮੰਗ ਕੀਤੀ ਹੈ ਕਿ ਗਰਮੀਆਂ ਦੇ ਚਲਦੇ ਵੋਟਾਂ ਪਾਉਣ ਲਈ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਪਾਈਆਂ ਜਾਣ ਕਿਉਂਕਿ ਸੂਬੇ ਵਿੱਚ ਹੀਟ ਵੇਵ ਚੱਲ ਰਹੀ ਹੈ ਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਵੋਟਾਂ ਦੇ ਸਮੇਂ ਵਿੱਚ ਬਦਲਾਵ ਕੀਤਾ ਜਾਣਾ ਚਾਹੀਦਾ ਹੈ।
ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ
RELATED ARTICLES