ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਬੁੱਧਵਾਰ ਨੂੰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਭਾਜਪਾ ਨੇ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ ਅਤੇ ਇਸ ਵਾਰ ਪਾਰਟੀ ਨੇ 72 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿੱਚ 11 ਰਾਜਾਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਭਾਜਪਾ ਨੇ ਉਮੀਦਵਾਰਾਂ ਦੀ ਹੋਰ ਸੂਚੀ ਕੀਤੀ ਜਾਰੀ
RELATED ARTICLES