HomePunjabi NewsLiberal Breakingਭਾਜਪਾ ਨੇ ਉਮੀਦਵਾਰਾਂ ਦੀ ਹੋਰ ਸੂਚੀ ਕੀਤੀ ਜਾਰੀ

ਭਾਜਪਾ ਨੇ ਉਮੀਦਵਾਰਾਂ ਦੀ ਹੋਰ ਸੂਚੀ ਕੀਤੀ ਜਾਰੀ

ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਬੁੱਧਵਾਰ ਨੂੰ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਭਾਜਪਾ ਨੇ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ ਅਤੇ ਇਸ ਵਾਰ ਪਾਰਟੀ ਨੇ 72 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿੱਚ 11 ਰਾਜਾਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

RELATED ARTICLES

Most Popular

Recent Comments