HomePunjabi NewsLiberal Breakingਭਾਜਪਾ ਨੇ ਆਪਣਾ ਚੋਣ ਮੈਨੀਫੈਸਟੋ ਕੀਤਾ ਜਾਰੀ, ਗਰੀਬਾਂ ਲਈ ਵੱਡੇ ਐਲਾਨ

ਭਾਜਪਾ ਨੇ ਆਪਣਾ ਚੋਣ ਮੈਨੀਫੈਸਟੋ ਕੀਤਾ ਜਾਰੀ, ਗਰੀਬਾਂ ਲਈ ਵੱਡੇ ਐਲਾਨ

ਲੋਕ ਸਭਾ ਚੋਣਾਂ ਦੇ ਲਈ ਭਾਜਪਾ ਨੇ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ । ਇਸ ਵਿੱਚ ਭਾਜਪਾ ਨੇ ਕਿਹਾ ਹੈ ਕਿ ਉਹ ਲੋਕਾਂ ਦਾ ਬਿਜਲੀ ਦਾ ਬਿੱਲ ਮਾਫ ਕਰਨਗੇ । ਗਰੀਬਾਂ ਲਈ ਤਿੰਨ ਕਰੋੜ ਨਵੇਂ ਘਰ ਬਣਾਏ ਜਾਣਗੇ। ਪਾਈਪ ਰਾਹੀਂ ਗੈਸ ਘਰ ਘਰ ਪਹੁੰਚਾਈ ਜਾਵੇਗੀ । ਮੁਫਤ ਰਾਸ਼ਨ ਦੀ ਸਕੀਮ ਅਗਲੇ ਪੰਜ ਸਾਲ ਜਾਰੀ ਰਹੇਗੀ । ਆਯੁਸ਼ਮਾਨ ਯੋਜਨਾ ਤਹਿਤ 5 ਲੱਖ ਤੱਕ ਦਾ ਮੁਫਤ ਇਲਾਜ ਕੀਤਾ ਜਾਵੇਗਾ । ਅਤੇ ਯੂਨੀਫਾਰਮ ਸਿਵਿਲ ਕੋਰਟ ਦਾ ਵਾਦਾ ਮੈਨੀਫੈਸਟੋ ਵਿੱਚ ਕੀਤਾ ਗਿਆ ਹੈ।

RELATED ARTICLES

Most Popular

Recent Comments