Monday, May 13, 2024
HomePunjabi NewsLiberal Breakingਲੋਕ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਉਮੀਦਵਾਰਾਂ ਦੀ 15ਵੀਂ ਸੂਚੀ ਜਾਰੀ

ਲੋਕ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਉਮੀਦਵਾਰਾਂ ਦੀ 15ਵੀਂ ਸੂਚੀ ਜਾਰੀ

ਭਾਜਪਾ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ 15ਵੀਂ ਸੂਚੀ ਜਾਰੀ ਕੀਤੀ ਹੈ। ਕਸਾਬ ਨੂੰ ਫਾਂਸੀ ਦਵਾਉਣ ਵਾਲੇ ਵਕੀਲ ਉਜਵਲ ਨਿਗਮ ਨੂੰ ਟਿਕਟ ਦਿੱਤੀ ਗਈ ਹੈ। ਉਹਨਾਂ ਨੂੰ ਮੁੰਬਈ ਨਾਰਥ ਸੈਂਟਰਲ ਤੋਂ ਉਮੀਦਵਾਰ ਬਣਾਇਆ ਗਿਆ ਹੈ। ਉੱਥੇ ਹੀ ਸੰਸਦ ਮੈਂਬਰ ਪੂਨਮ ਮਹਾਜਨ ਦੀ ਟਿਕਟ ਕੱਟ ਦਿੱਤੀ ਗਈ ਹੈ।

RELATED ARTICLES

Most Popular

Recent Comments