HomePunjabi NewsLiberal Breakingਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਕੱਲ ਕਰੇਗੀ ਆਪਣਾ ਚੋਣ ਮੈਨੀਫੈਸਟੋ ਜਾਰੀ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਕੱਲ ਕਰੇਗੀ ਆਪਣਾ ਚੋਣ ਮੈਨੀਫੈਸਟੋ ਜਾਰੀ

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਆਪਣਾ ਆਪਣਾ ਜ਼ੋਰ ਲਗਾ ਰਹੀਆਂ ਹਨ। ਕਾਂਗਰਸ ਪਾਰਟੀ ਨੇ ਅੱਜ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਇਸ ਤੋਂ ਬਾਅਦ ਭਾਜਪਾ ਕੱਲ ਆਪਣਾ ਚੋਣ ਮੈਨੀਫੈਸਟੋ ਜਾਰੀ ਕਰੇਗੀ। ਮੈਨੀਫੈਸਟੋ ਦੇ ਵਿੱਚ ਵੋਟਰਾਂ ਨੂੰ ਰਿਝਾਉਣ ਦੇ ਲਈ ਧਿਆਨ ਰੱਖਿਆ ਜਾਵੇਗਾ। ਕਾਂਗਰਸ ਨੇ ਪਹਿਲਾਂ ਹੀ ਮੈਨੀਫੈਸਟੋ ਦੇ ਵਿੱਚ ਵੋਟਰਾਂ ਨਾਲ ਵੱਡੇ ਵਾਅਦੇ ਕੀਤੇ ਹਨ।

RELATED ARTICLES

Most Popular

Recent Comments