More
    HomePunjabi NewsLiberal Breakingਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 24 ਅਪ੍ਰੈਲ ਨੂੰ ਹੋਵੇਗਾ 'ਬਲੈਕ ਆਊਟ'; ਜੰਗੀ...

    ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 24 ਅਪ੍ਰੈਲ ਨੂੰ ਹੋਵੇਗਾ ‘ਬਲੈਕ ਆਊਟ’; ਜੰਗੀ ਹਾਲਾਤਾਂ ਦੇ ਮੱਦੇਨਜ਼ਰ ਮੌਕ ਡਰਿੱਲ ਤਹਿਤ ਲਿਆ ਫੈਸਲਾ

    ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 24 ਅਪ੍ਰੈਲ ਨੂੰ ‘ਬਲੈਕ ਆਊਟ’ ਕੀਤਾ ਜਾਵੇਗਾ। ਇਹ ਫੈਸਲਾ ਜੰਗੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੌਕ ਡਰਿੱਲ ਦੇ ਤੌਰ ‘ਤੇ ਲਿਆ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਦੌਰਾਨ ਬਿਲਕੁਲ ਨਾ ਘਬਰਾਉਣ। ਇਸ ਅਭਿਆਸ ਦਾ ਮੁੱਖ ਮਕਸਦ ਸੁਰੱਖਿਆ ਪ੍ਰਬੰਧਾਂ ਨੂੰ ਪਰਖਣਾ ਅਤੇ ਕਿਸੇ ਵੀ ਸੰਕਟਕਾਲੀਨ ਸਥਿਤੀ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਹੈ।

    RELATED ARTICLES

    Most Popular

    Recent Comments