More
    HomePunjabi NewsLiberal Breakingਸੀਐਮ ਮਾਨ ਦਾ ਭਾਜਪਾ 'ਤੇ ਤਿੱਖਾ ਹਮਲਾ; ਕਿਹਾ- "ਚੋਣਾਂ ਤੋਂ ਪਹਿਲਾਂ ਧਮਾਕੇ...

    ਸੀਐਮ ਮਾਨ ਦਾ ਭਾਜਪਾ ‘ਤੇ ਤਿੱਖਾ ਹਮਲਾ; ਕਿਹਾ- “ਚੋਣਾਂ ਤੋਂ ਪਹਿਲਾਂ ਧਮਾਕੇ ਕਰਵਾਉਣਾ ਭਾਜਪਾ ਦਾ ਸਟਾਈਲ”

    ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਤੋਂ ਬਾਅਦ ਭਾਜਪਾ ‘ਤੇ ਸਿੱਧਾ ਹਮਲਾ ਬੋਲਿਆ ਹੈ। ਮਾਨ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਜਿਹੀਆਂ ਘਟਨਾਵਾਂ ਕਰਵਾਉਣਾ ਭਾਜਪਾ ਦੀ ਪੁਰਾਣੀ ਰਣਨੀਤੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਾਜਪਾ ਆਪਣੀਆਂ ਹਰਕਤਾਂ ਤੋਂ ਬਾਜ਼ ਆਵੇ, ਕਿਉਂਕਿ ਪੰਜਾਬੀਆਂ ਦੇ ਜ਼ਖ਼ਮ ਅਜੇ ਵੀ ਹਰੇ ਹਨ। ਸਰਕਾਰ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।

    RELATED ARTICLES

    Most Popular

    Recent Comments