More
    HomePunjabi NewsLiberal Breaking"ਪੰਜਾਬੀਓ ਇੱਕ ਵਾਰ ਅਸ਼ੀਰਵਾਦ ਦਿਓ, 2 ਸਾਲਾਂ 'ਚ ਨਸ਼ਾ ਜੜ੍ਹੋਂ ਖ਼ਤਮ ਕਰ...

    “ਪੰਜਾਬੀਓ ਇੱਕ ਵਾਰ ਅਸ਼ੀਰਵਾਦ ਦਿਓ, 2 ਸਾਲਾਂ ‘ਚ ਨਸ਼ਾ ਜੜ੍ਹੋਂ ਖ਼ਤਮ ਕਰ ਦਿਆਂਗੇ”: ਮੋਗਾ ਰੈਲੀ ‘ਚ ਅਮਿਤ ਸ਼ਾਹ ਦਾ ਵੱਡਾ ਵਾਅਦਾ

    ਮੋਗਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੋਗਾ ਦੀ ‘ਬਦਲਾਅ ਰੈਲੀ’ ਦੌਰਾਨ ਪੰਜਾਬੀਆਂ ਨੂੰ ਭਾਜਪਾ ਦਾ ਸਾਥ ਦੇਣ ਦੀ ਅਪੀਲ ਕੀਤੀ। ਸ਼ਾਹ ਨੇ ਵਾਅਦਾ ਕੀਤਾ ਕਿ ਜੇਕਰ 2027 ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ, ਤਾਂ ਉਹ ਸਿਰਫ਼ 2 ਸਾਲਾਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰ ਦੇਣਗੇ। ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚੱਲ ਰਹੀ ਹੈ ਅਤੇ ਪੰਜਾਬ ਦਾ ਪੈਸਾ ਬਾਹਰ ਲੁਟਾਇਆ ਜਾ ਰਿਹਾ ਹੈ।

    RELATED ARTICLES

    Most Popular

    Recent Comments