HomePunjabi NewsLiberal Breakingਬਲੋਗਰ ਭਾਨੇ ਸਿੱਧੂ ਨੂੰ ਪੰਜਾਬ ਪੁਲਿਸ ਨੇ ਫਿਰ ਤੋਂ ਕੀਤਾ ਗ੍ਰਿਫਤਾਰ

ਬਲੋਗਰ ਭਾਨੇ ਸਿੱਧੂ ਨੂੰ ਪੰਜਾਬ ਪੁਲਿਸ ਨੇ ਫਿਰ ਤੋਂ ਕੀਤਾ ਗ੍ਰਿਫਤਾਰ

ਬਲੋਗਰ ਭਾਨੇ ਸਿੱਧੂ ਨੂੰ ਪੰਜਾਬ ਪੁਲਿਸ ਨੇ ਇੱਕ ਵਾਰੀ ਫਿਰ ਤੋਂ ਗ੍ਰਿਫਤਾਰ ਕਰ ਲਿਆ ਹੈ। ਦੱਸਣ ਯੋਗ ਹੈ ਕਿ ਭਾਨੇ ਸਿੱਧੂ ਨੂੰ ਜਮਾਨਤ ਮਿਲਣ ਤੋਂ ਬਾਅਦ ਉਹ ਲੁਧਿਆਣੇ ਤੋਂ ਅੰਮ੍ਰਿਤਸਰ ਜਾ ਰਿਹਾ ਸੀ ਪੁਲਿਸ ਨੇ ਰਸਤੇ ਵਿੱਚ ਹੀ ਉਸਨੂੰ ਗੱਡੀ ਰੋਕ ਕੇ ਗ੍ਰਿਫਤਾਰ ਕਰ ਲਿਆ। ਜਾਣਕਾਰੀ ਮੁਤਾਬਿਕ ਭਾਨੇ ਸਿੱਧੂ ਨੇ ਅੰਮ੍ਰਿਤ ਪਾਲ ਸਿੰਘ ਦੇ ਹੱਕ ਦੇ ਵਿੱਚ ਇੱਕ ਸਮਾਗਮ ਦੇ ਵਿੱਚ ਸ਼ਾਮਿਲ ਹੋਣਾ ਸੀ।

RELATED ARTICLES

Most Popular

Recent Comments