ਬ੍ਰੇਕਿੰਗ: ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਸਿਹਤ ਮੁੜ ਵਿਗੜ ਗਈ ਹੈ। ਛਾਤੀ ਵਿੱਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦੀ ਤਬੀਅਤ ਅਚਾਨਕ ਖਰਾਬ ਹੋਈ। ਕੁਝ ਦਿਨ ਪਹਿਲਾਂ ਹੀ ਅਦਾਕਾਰ ਦੇ ਪੈਰ ਵਿੱਚ ਗੋਲੀ ਲੱਗਣ ਦੀ ਘਟਨਾ ਵਾਪਰੀ ਸੀ, ਜਿਸ ਕਾਰਨ ਉਹ ਲਗਾਤਾਰ ਚਰਚਾ ਵਿੱਚ ਸਨ।
ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਸਿਹਤ ਮੁੜ ਵਿਗੜੀ, ਹਸਪਤਾਲ ਦਾਖ਼ਲ
RELATED ARTICLES