ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਰਾਜਨੀਤੀ ਵਿੱਚ ਆਉਣ ਦੀਆਂ ਤਮਾਮ ਚਰਚਾਵਾਂ ਤੇ ਵਿਰਾਮ ਲਗਾਉਂਦੇ ਹੋਏ ਸਾਫ ਕੀਤਾ ਹੈ ਕਿ ਉਹਨਾਂ ਦਾ ਰਾਜਨੀਤੀ ਵਿੱਚ ਆਉਣ ਦਾ ਕੋਈ ਮਨ ਨਹੀਂ ਹੈ । ਇਸ ਦੇ ਲਈ ਉਹਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਚਰਚਾ ਸੀ ਕਿ ਸੰਜੇ ਦੱਤ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ ਤੇ ਹਰਿਆਣਾ ਤੋਂ ਉਹਨਾਂ ਨੂੰ ਕਿਸੇ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਜਾ ਸਕਦੀ ਹੈ।
ਬਾਲੀਵੁੱਡ ਅਦਾਕਾਰ ਸੰਜੇ ਦੱਤ ਨੇ ਰਾਜਨੀਤੀ ਵਿੱਚ ਆਉਣ ਦੀਆਂ ਅਟਕਲਾਂ ਤੇ ਲਗਾਇਆ ਵਿਰਾਮ
RELATED ARTICLES