ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵੀਡੀਓ ਕਾਨਫਰੰਸਿੰਗ ਰਾਹੀਂ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਏ। ਜਿੱਥੇ ਉਸ ਨੇ ਮਲਟੀਲੇਵਲ ਮਾਰਕੀਟਿੰਗ ਕੰਪਨੀ ਦੇ ਧੋਖਾਧੜੀ ਦੇ ਕੇਸ ਵਿੱਚ ਆਪਣੀ ਗਵਾਹੀ ਦਿੱਤੀ। ਸੂਤਰਾਂ ਅਨੁਸਾਰ ਉਸ ਨੇ ਅਦਾਲਤ ਵਿੱਚ ਕਿਹਾ ਕਿ ਮੈਂ ਮੁਲਜ਼ਮ ਨੂੰ ਨਹੀਂ ਜਾਣਦਾ। ਮੇਰਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਮੈਂ ਇਸ ਵਿੱਚ ਬ੍ਰਾਂਡ ਅੰਬੈਸਡਰ ਨਹੀਂ ਸੀ। ਮੈਨੂੰ ਨਹੀਂ ਪਤਾ ਕਿ ਉਨ੍ਹਾਂ ਨੇ ਮੈਨੂੰ ਗਵਾਹ ਕਿਉਂ ਬਣਾਇਆ।
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਏ ਪੇਸ਼
RELATED ARTICLES