ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਲੁਧਿਆਣਾ ਦੀ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਰਮਨਪ੍ਰੀਤ ਕੌਰ ਦੀ ਅਦਾਲਤ ਨੇ 29 ਜਨਵਰੀ ਨੂੰ ਸੋਨੂੰ ਸੂਦ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ। ਅਦਾਲਤ ਨੇ ਮੁੰਬਈ ਅੰਧੇਰੀ ਵੈਸਟ ਦੇ ਓਸ਼ੀਵਾੜਾ ਥਾਣੇ ਦੇ ਐਸਐਚਓ ਨੂੰ ਹੁਕਮ ਦਿੱਤਾ ਸੀ ਕਿ ਉਹ ਸੋਨੂੰ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ।
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅੱਜ ਹੋਣਗੇ ਲੁਧਿਆਣਾ ਅਦਾਲਤ ਵਿੱਚ ਪੇਸ਼
RELATED ARTICLES