HomePunjabi NewsLiberal Breakingਬਾਲੀਵੁੱਡ ਅਦਾਕਾਰਾ ਅਤੇ ਮਾਡਲ ਪੂਨਮ ਪਾਂਡੇ ਕੈਂਸਰ ਨਾਲ ਦਿਹਾਂਤ

ਬਾਲੀਵੁੱਡ ਅਦਾਕਾਰਾ ਅਤੇ ਮਾਡਲ ਪੂਨਮ ਪਾਂਡੇ ਕੈਂਸਰ ਨਾਲ ਦਿਹਾਂਤ

ਬਾਲੀਵੁੱਡ ਅਦਾਕਾਰਾ ਅਤੇ ਮਾਡਲ ਪੂਨਮ ਪਾਂਡੇ ਦੇ ਦੇਹਾਂਤ ਦੀ ਖਬਰ ਸਾਹਮਣੇ ਆ ਰਹੀ ਹੈ। ਇਹ ਦੁਖਦ ਖ਼ਬਰ ਪੂਨਮ ਪਾਂਡੇ ਦੇ ਇੰਸਟਾਗ੍ਰਾਮ ਅਕਾਊਂਟ ਰਾਹੀਂ ਸਾਹਮਣੇ ਆਈ ਹੈ। ਪੂਨਮ ਪਾਂਡੇ ਦੀ ਮੌਤ ਕੈਂਸਰ ਕਾਰਨ ਹੋਈ ਦੱਸੀ ਜਾ ਰਹੀ ਹੈ। ਸ਼ੁੱਕਰਵਾਰ ਸਵੇਰੇ ਇੰਸਟਾਗ੍ਰਾਮ ‘ਤੇ ਇਕ ਪੋਸਟ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ।

RELATED ARTICLES

Most Popular

Recent Comments