ਭਾਜਪਾ ਨੇ ਲੋਕ ਸਭਾ ਚੋਣਾਂ ਦੇ ਲਈ ਆਪਣੀ ਪੰਜਵੀਂ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ 111 ਨਾਮ ਹਨ। ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਨੂੰ ਪਾਰਟੀ ਵਲੋ ਟਿਕਟ ਦਿੱਤੀ ਗਈ ਹੈ ਜੋ ਕਿ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸੇ ਤਰ੍ਹਾਂ ਰਮਾਇਣ ਦੇ ਵਿੱਚ ਭਗਵਾਨ ਸ੍ਰੀ ਰਾਮ ਦਾ ਕਿਰਦਾਰ ਨਿਭਾਉਣ ਵਾਲੇ ਅਰੁਣ ਗੋਵਿਲ ਨੂੰ ਵੀ ਭਾਜਪਾ ਵੱਲੋਂ ਟਿਕਟ ਦਿੱਤੀ ਗਈ ਹੈ ।
ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਨੂੰ ਭਾਜਪਾ ਨੇ ਦਿੱਤੀ ਲੋਕ ਸਭਾ ਉਮੀਦਵਾਰ ਦੀ ਟਿਕਟ
RELATED ARTICLES