ਚੰਡੀਗੜ੍ਹ ਏਅਰਪੋਰਟ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਏਅਰਪੋਰਟ ਅਥਾਰਟੀ ਨੂੰ ਈਮੇਲ ਭੇਜ ਕੇ ਇਹ ਧਮਕੀ ਦਿੱਤੀ ਗਈ ਸੀ। ਈਮੇਲ ਮਿਲਣ ਤੋਂ ਬਾਅਦ ਚੰਡੀਗੜ੍ਹ ਏਅਰਪੋਰਟ ਅਥਾਰਟੀ ਨੇ ਮੁਹਾਲੀ ਪੁਲੀਸ ਨੂੰ ਸੂਚਿਤ ਕੀਤਾ। ਮੋਹਾਲੀ ਪੁਲਿਸ ਅਤੇ ਸੀਆਈਐਸਐਫ ਨੇ ਸਾਂਝੇ ਤੌਰ ‘ਤੇ ਜਾਂਚ ਮੁਹਿੰਮ ਚਲਾਈ ਸੀ। ਪਰ ਇੱਥੇ ਅਜਿਹਾ ਕੁਝ ਨਹੀਂ ਮਿਲਿਆ।
ਚੰਡੀਗੜ੍ਹ ਏਅਰਪੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
RELATED ARTICLES


