ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸ਼ਰਾਬ ਮਾਫੀਆ ਖਿਲਾਫ ਵੱਡੀ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਕਾਰਵਾਈ ਕਰਦਿਆਂ ਅੰਮ੍ਰਿਤਸਰ ਬਾਰਡਰ ਰੇਂਜ ਦੇ ਚਾਰ ਜ਼ਿਲ੍ਹਿਆਂ ਦਰਮਿਆਨ 48 ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਪੁਲੀਸ ਨੇ 4 ਕਿਲੋ ਗਾਂਜਾ, 12.69 ਲੱਖ ਮਿਲੀਲੀਟਰ ਸ਼ਰਾਬ, 63,450 ਲੀਟਰ ਲਾਹਣ ਅਤੇ 51 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਬਾਰਡਰ ਰੇਂਜ ਪੁਲਿਸ ਨੇ ਨਸ਼ਿਆਂ ਖਿਲਾਫ ਕੀਤੀ ਵੱਡੀ ਕਾਰਵਾਈ, 4 ਜ਼ਿਲਿਆਂ ‘ਚ ਸਰਚ ਆਪਰੇਸ਼ਨ
RELATED ARTICLES