ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਵਾਰੀ ਮਾਘੀ ਮੇਲੇ ਤੇ ਵੱਡੀ ਸਿਆਸੀ ਕਾਨਫਰੰਸ ਕੀਤੀ ਜਾਵੇਗੀ। ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਮਾਘੀ ਮੇਲੇ ਤੇ ਇਸ ਵਾਰੀ ਅਕਾਲੀ ਕਾਨਫਰੰਸ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਪੋਸਟ ਸਾਂਝੀ ਕਰਦੇ ਹੋਏ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਕਾਨਫਰੰਸ ਵਿੱਚ ਸੀਨੀਅਰ ਅਕਾਲੀ ਆਗੂ ਹਾਜ਼ਰ ਹੋਣਗੇ।
ਬ੍ਰੇਕਿੰਗ : ਮਾਘੀ ਮੇਲੇ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾਵੇਗੀ ਅਕਾਲੀ ਕਾਨਫਰੰਸ
RELATED ARTICLES