ਅੱਜ ਜਲੰਧਰ ‘ਚ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਗੰਭੀਰ ਦੋਸ਼ ਲਾਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਸਾਲ ਵਾਂਗ ਝੋਨੇ ਦੇ ਪ੍ਰਬੰਧਾਂ ’ਤੇ ਕੋਈ ਕੰਮ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਸੀ। ਇਸ ਦੇ ਨਾਲ ਹੀ ਕਿਸਾਨਾਂ ਨੇ ਪਰਾਲੀ ਸਮੇਤ ਹੋਰ ਮੁੱਦਿਆਂ ‘ਤੇ ਸੂਬਾ ਸਰਕਾਰ ਨੂੰ ਘੇਰਿਆ।
ਬ੍ਰੇਕਿੰਗ: ਭਾਰਤੀ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਤੇ ਲਾਏ ਗੰਭੀਰ ਦੋਸ਼
RELATED ARTICLES