ਦਿੱਲੀ ਵਿਧਾਨ ਸਭਾ ਚੋਣਾਂ ਦੇ ਵਿੱਚ ਸ਼ਾਨਦਾਰ ਜਿੱਤ ਹਾਸਿਲ ਕਰਨ ਤੋਂ ਬਾਅਦ ਭਾਜਪਾ ਵੱਲੋਂ ਰੇਖਾ ਗੁਪਤਾ ਨੇ ਬੀਤੇ ਦਿਨ ਦਿੱਲੀ ਦੀ ਮੁੱਖ ਮੰਤਰੀ ਵਜੋਂ ਸੌਂਹ ਚੁੱਕੀ ਅਤੇ ਕਾਰਜਭਾਰ ਸੰਭਾਲਿਆ । ਰੇਖਾ ਗੁਪਤਾ ਨੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਨਾਲ ਮੁਲਾਕਾਤ ਕੀਤੀ। ਉਪ ਰਾਸ਼ਟਰਪਤੀ ਨੇ ਨਵੀਂ ਬਣੀ ਮੁੱਖ ਮੰਤਰੀ ਅਤੇ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ ।
ਬ੍ਰੇਕਿੰਗ : ਦਿੱਲੀ ਦੀ ਸੀਐਮ ਰੇਖਾ ਗੁਪਤਾ ਨੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
RELATED ARTICLES


