HomePunjabi NewsLiberal Breakingਬ੍ਰੇਕਿੰਗ : ਦਿੱਲੀ ਦੀ ਸੀਐਮ ਰੇਖਾ ਗੁਪਤਾ ਨੇ ਉਪ ਰਾਸ਼ਟਰਪਤੀ ਨਾਲ ਕੀਤੀ...

ਬ੍ਰੇਕਿੰਗ : ਦਿੱਲੀ ਦੀ ਸੀਐਮ ਰੇਖਾ ਗੁਪਤਾ ਨੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਦਿੱਲੀ ਵਿਧਾਨ ਸਭਾ ਚੋਣਾਂ ਦੇ ਵਿੱਚ ਸ਼ਾਨਦਾਰ ਜਿੱਤ ਹਾਸਿਲ ਕਰਨ ਤੋਂ ਬਾਅਦ ਭਾਜਪਾ ਵੱਲੋਂ ਰੇਖਾ ਗੁਪਤਾ ਨੇ ਬੀਤੇ ਦਿਨ ਦਿੱਲੀ ਦੀ ਮੁੱਖ ਮੰਤਰੀ ਵਜੋਂ ਸੌਂਹ ਚੁੱਕੀ ਅਤੇ ਕਾਰਜਭਾਰ ਸੰਭਾਲਿਆ । ਰੇਖਾ ਗੁਪਤਾ ਨੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੇ ਨਾਲ ਮੁਲਾਕਾਤ ਕੀਤੀ। ਉਪ ਰਾਸ਼ਟਰਪਤੀ ਨੇ ਨਵੀਂ ਬਣੀ ਮੁੱਖ ਮੰਤਰੀ ਅਤੇ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ ।

RELATED ARTICLES

Most Popular

Recent Comments