HomePunjabi NewsLiberal Breakingਬ੍ਰੇਕਿੰਗ : ਹਰਿਆਣਾ ਅਤੇ ਪੰਜਾਬ ਵਿੱਚੋਂ ਲੰਘਣ ਵਾਲੀਆਂ ਚਾਰ ਅਹਿਮ ਟਰੇਨਾਂ ਹੋਈਆਂ...

ਬ੍ਰੇਕਿੰਗ : ਹਰਿਆਣਾ ਅਤੇ ਪੰਜਾਬ ਵਿੱਚੋਂ ਲੰਘਣ ਵਾਲੀਆਂ ਚਾਰ ਅਹਿਮ ਟਰੇਨਾਂ ਹੋਈਆਂ ਰੱਦ

ਉੱਤਰੀ ਪੱਛਮੀ ਰੇਲਵੇ ਨੇ ਜਾਣਕਾਰੀ ਦਿੱਤੀ ਹੈ ਕਿ ਹਰਿਆਣਾ ਅਤੇ ਪੰਜਾਬ ਵਿੱਚੋਂ ਲੰਘਣ ਵਾਲੀਆਂ ਚਾਰ ਅਹਿਮ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਉੱਤਰੀ ਰੇਲਵੇ ਦੇ ਫ਼ਿਰੋਜ਼ਪੁਰ ਡਵੀਜ਼ਨ ‘ਤੇ ਸਨੇਹਵਾਲ-ਅੰਮ੍ਰਿਤਸਰ ਰੇਲਵੇ ਸੈਕਸ਼ਨ ਦੇ ਵਿਚਕਾਰ ਲੁਧਿਆਣਾ ਯਾਰਡ ‘ਚ ਪਲੇਟਫਾਰਮ ਨੰਬਰ 6 ਅਤੇ 7 ‘ਤੇ ਚੱਲ ਰਹੇ ਪੁਨਰ-ਵਿਕਾਸ ਦੇ ਕੰਮ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਵੇਗੀ।

RELATED ARTICLES

Most Popular

Recent Comments