HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਫਿਰ ਤੋਂ ਹੋ ਸਕਦੀ ਹੈ...

ਬ੍ਰੇਕਿੰਗ : ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਫਿਰ ਤੋਂ ਹੋ ਸਕਦੀ ਹੈ ਹੜਤਾਲ

ਪੰਜਾਬ ਦੇ ਲੋਕਾਂ ਨੂੰ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਆਉਣ-ਜਾਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਇਕ ਮਹੀਨੇ ਦੇ ਅੰਦਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਬੱਸਾਂ ਦਾ ਆਵਾਜਾਈ ਬੰਦ ਕਰ ਦੇਣਗੇ।

RELATED ARTICLES

Most Popular

Recent Comments