ਪੰਜਾਬ ਵਿੱਚ ਬੱਸਾਂ ਵਿੱਚ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। 6 ਜਨਵਰੀ ਯਾਨੀ ਕੱਲ ਤੋਂ ਤਿੰਨ ਦਿਨ ਤੱਕ ਪੰਜਾਬ ਦੀਆਂ ਸਰਕਾਰੀ ਬੱਸਾਂ ਪੂਰੀ ਤਰ੍ਹਾਂ ਨਾਲ ਬੰਦ ਰਹਿਣਗੀਆਂ। ਪਨ ਬਸ ਅਤੇ ਪੀਆਰਟੀਸੀ ਮੁਲਾਜ਼ਮ ਯੂਨੀਅਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਇਸਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ ਬੱਸਾਂ ਦੀ ਹੜਤਾਲ ਦੇ ਨਾਲ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਬ੍ਰੇਕਿੰਗ : ਪੰਜਾਬ ਵਿੱਚ ਭਲ੍ਹਕੇ ਤੋਂ 3 ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ
RELATED ARTICLES