HomePunjabi NewsEntertainmentਬ੍ਰੇਕਿੰਗ: ਸਾਊਥ ਸੁਪਰ ਸਟਾਰ ਅੱਲੂ ਅਰਜੁਨ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਬ੍ਰੇਕਿੰਗ: ਸਾਊਥ ਸੁਪਰ ਸਟਾਰ ਅੱਲੂ ਅਰਜੁਨ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅਦਾਕਾਰ ਅੱਲੂ ਅਰਜੁਨ ਨੂੰ ਸ਼ੁੱਕਰਵਾਰ 13 ਦਸੰਬਰ ਨੂੰ ਹੈਦਰਾਬਾਦ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਪੁਸ਼ਪਾ 2 ਦੇ ਪ੍ਰੀਮੀਅਰ ਮੌਕੇ ਮਚੀ ਭਗਦੜ ਵਿੱਚ ਇੱਕ ਔਰਤ ਦੀ ਮੌਤ ਦੇ ਮਾਮਲੇ ਵਿੱਚ ਉਸ ਨੂੰ ਮੁਲਜ਼ਮ ਬਣਾਇਆ ਗਿਆ ਹੈ। ਉਸ ‘ਤੇ ਬਿਨਾਂ ਦੱਸੇ 4 ਦਸੰਬਰ ਨੂੰ ਹੈਦਰਾਬਾਦ ਦੇ ਸੰਧਿਆ ਥੀਏਟਰ ‘ਚ ਪਹੁੰਚਣ ਦਾ ਦੋਸ਼ ਹੈ। ਇਸ ਕਾਰਨ ਉਥੇ ਭੀੜ ਇਕੱਠੀ ਹੋ ਗਈ ਅਤੇ ਭਗਦੜ ਮੱਚ ਗਈ। ਕਈ ਲੋਕ ਜ਼ਖਮੀ ਹੋ ਗਏ।

RELATED ARTICLES

Most Popular

Recent Comments