More
    HomePunjabi NewsLiberal BreakingBREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਇੱਕ ਜੂਨ ਤੱਕ ਨਿਆਂਇਕ ਹਿਰਾਸਤ ‘ਚ

    BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਇੱਕ ਜੂਨ ਤੱਕ ਨਿਆਂਇਕ ਹਿਰਾਸਤ ‘ਚ

    ਚੰਡੀਗੜ੍ਹ: PMLA ਮਾਮਲੇ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅਦਾਲਤ ਵੱਲੋਂ ਇੱਕ ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸ ਕਾਰਵਾਈ ਨਾਲ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਅਗਲੀ ਸੁਣਵਾਈ ‘ਤੇ ਸਭ ਦੀ ਨਜ਼ਰ ਟਿਕੀ ਹੋਈ ਹੈ।

    RELATED ARTICLES

    Most Popular

    Recent Comments