ਚੰਡੀਗੜ੍ਹ: ਪੰਜਾਬ ਭਾਜਪਾ ਨੇ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਨੇ CBI ਜਾਂਚ ਦੀ ਮੰਗ ਕੀਤੀ। ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
BREAKING: ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ‘ਚ BJP ਨੇ ਰਾਜਪਾਲ ਨੂੰ ਮਿਲ ਕੇ CBI ਜਾਂਚ ਦੀ ਮੰਗ ਕੀਤੀ
RELATED ARTICLES


