More
    HomePunjabi NewsLiberal BreakingBREAKING: ਗੁਜਰਾਤ ਦੇ ਅਮਰੇਲੀ ਵਿੱਚ ਭਗਵੰਤ ਮਾਨ ਤੇ ਕੇਜਰੀਵਾਲ ਦੀ ਰੈਲੀ, ਬਦਲਾਅ...

    BREAKING: ਗੁਜਰਾਤ ਦੇ ਅਮਰੇਲੀ ਵਿੱਚ ਭਗਵੰਤ ਮਾਨ ਤੇ ਕੇਜਰੀਵਾਲ ਦੀ ਰੈਲੀ, ਬਦਲਾਅ ਲਈ ਲੋਕ ਤਿਆਰ

    ਅਮਰੇਲੀ: ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦੇ ਅਮਰੇਲੀ ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਪਹੁੰਚੇ ਲੋਕ ਬਦਲਾਅ ਦੇ ਸੰਕੇਤ ਹਨ। ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਮਾਡਲ ਦੇ ਵਿਕਾਸ ਨੂੰ ਗੁਜਰਾਤ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਲੋਕ ਹੁਣ ਕੰਮ ਦੀ ਰਾਜਨੀਤੀ ਨੂੰ ਸਮਰਥਨ ਦੇ ਰਹੇ ਹਨ।

    RELATED ARTICLES

    Most Popular

    Recent Comments