ਵਾਸ਼ਿੰਗਟਨ: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਰਾਨ ਨਾਲ ਕਾਰੋਬਾਰ ਕਰਨ ਵਾਲੇ ਦੇਸ਼ਾਂ ‘ਤੇ 25% ਵਾਧੂ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। ਇਸ ਦਾ ਅਸਰ ਭਾਰਤ, ਚੀਨ ਅਤੇ ਯੂਏਈ ਵਰਗੇ ਦੇਸ਼ਾਂ ‘ਤੇ ਪਵੇਗਾ। ਇਹ ਕਦਮ ਇਰਾਨੀ ਕਰੰਸੀ ਦੀ ਮਾੜੀ ਹਾਲਤ ਅਤੇ ਉੱਥੇ ਜਾਰੀ ਪ੍ਰਦਰਸ਼ਨਾਂ ਦਰਮਿਆਨ ਚੁੱਕਿਆ ਗਿਆ ਹੈ।
BREAKING: ਟਰੰਪ ਦਾ ਵੱਡਾ ਐਲਾਨ; ਇਰਾਨ ਨਾਲ ਵਪਾਰ ਕਰਨ ਵਾਲੇ ਦੇਸ਼ਾਂ ‘ਤੇ ਲੱਗੇਗਾ 25% ਵਾਧੂ ਟੈਰਿਫ
RELATED ARTICLES


