ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਬਾਜਵਾ ਨੇ ਕਿਹਾ ਕਿ ਸੂਬੇ ਸਿਰ 4 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਚੜ੍ਹ ਚੁੱਕਾ ਹੈ ਅਤੇ ਖਜ਼ਾਨੇ ਦੀ ਹਾਲਤ ਬੇਹੱਦ ਖ਼ਰਾਬ ਹੈ। ਇਸ ਦੌਰਾਨ ਕਾਂਗਰਸ ਨੇ ਸਦਨ ਵਿੱਚੋਂ ਵਾਕਆਊਟ ਕੀਤਾ, ਜਦਕਿ ਸਰਕਾਰ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ।
BREAKING: ਪੰਜਾਬ ਦੇ ਖਜ਼ਾਨੇ ਦੀ ਬੈਂਡ ਵੱਜ ਚੁੱਕੀ ਹੈ; ਬਜਟ ਇਜਲਾਸ ਦੇ ਪਹਿਲੇ ਦਿਨ ਪ੍ਰਤਾਪ ਬਾਜਵਾ ਨੇ ਸਰਕਾਰ ਨੂੰ ਘੇਰਿਆ
RELATED ARTICLES


