ਚੰਡੀਗੜ੍ਹ: ਪੰਜਾਬ ਪੁਲਿਸ ਨੇ 3,298 ਕਾਂਸਟੇਬਲਾਂ ਦੀ ਭਰਤੀ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਮੀਦਵਾਰ 10 ਮਾਰਚ ਤੋਂ 30 ਮਾਰਚ 2026 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਮੀਦਵਾਰਾਂ ਦੀ ਸਹੂਲਤ ਲਈ ਇੱਕ ਹੈਲਪਲਾਈਨ ਨੰਬਰ (022-61306265) ਅਤੇ ਕਿਊਆਰ (QR) ਕੋਡ ਵੀ ਜਾਰੀ ਕੀਤਾ ਗਿਆ ਹੈ। ਇਹ ਭਰਤੀ ਜ਼ਿਲ੍ਹਾ ਅਤੇ ਆਰਮਡ ਪੁਲਿਸ ਕੈਡਰਾਂ ਲਈ ਕੀਤੀ ਜਾ ਰਹੀ ਹੈ।
BREAKING: ਪੰਜਾਬ ਪੁਲਿਸ ‘ਚ 3,298 ਕਾਂਸਟੇਬਲਾਂ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ; 10 ਮਾਰਚ ਤੋਂ ਸ਼ੁਰੂ ਹੋਵੇਗੀ ਅਰਜ਼ੀ ਪ੍ਰਕਿਰਿਆ
RELATED ARTICLES


