More
    HomePunjabi NewsLiberal BreakingBREAKING: ਮਿਹਨਤਕਸ਼ ਲੋਕਾਂ ਦਾ ਮਜ਼ਾਕ ਉਡਾਉਣਾ ਕਾਂਗਰਸ ਦੀ ਘਟੀਆ ਮਾਨਸਿਕਤਾ ਦਾ ਪ੍ਰਤੀਕ:...

    BREAKING: ਮਿਹਨਤਕਸ਼ ਲੋਕਾਂ ਦਾ ਮਜ਼ਾਕ ਉਡਾਉਣਾ ਕਾਂਗਰਸ ਦੀ ਘਟੀਆ ਮਾਨਸਿਕਤਾ ਦਾ ਪ੍ਰਤੀਕ: ਹਰਭਜਨ ਸਿੰਘ ਈਟੀਓ

    ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਪਾਰਟੀ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਮਿਹਨਤਕਸ਼ ਲੋਕਾਂ ਦਾ ਮਜ਼ਾਕ ਉਡਾਉਣਾ ਕਾਂਗਰਸੀਆਂ ਦੀ ਪੁਰਾਣੀ ਮਾਨਸਿਕਤਾ ਹੈ। ਉਨ੍ਹਾਂ ਕਿਹਾ ਕਿ ਆਮ ਪਰਿਵਾਰਾਂ ਵਿੱਚੋਂ ਨਿਕਲੇ ਲੋਕਾਂ ਦੀ ਸਫ਼ਲਤਾ ਕਾਂਗਰਸੀ ਆਗੂਆਂ ਤੋਂ ਬਰਦਾਸ਼ਤ ਨਹੀਂ ਹੋ ਰਹੀ। ਮੰਤਰੀ ਨੇ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਵਿਰੋਧੀ ਧਿਰ ਦੀਆਂ ਅਜਿਹੀਆਂ ਟਿੱਪਣੀਆਂ ਉਨ੍ਹਾਂ ਦੇ ਹੰਕਾਰ ਨੂੰ ਦਰਸਾਉਂਦੀਆਂ ਹਨ।

    RELATED ARTICLES

    Most Popular

    Recent Comments