ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਨੇ ਮੰਤਰੀ ਲਾਲਜੀਤ ਭੁੱਲਰ ’ਤੇ ਲੱਗੇ ਗੰਭੀਰ ਦੋਸ਼ਾਂ ’ਤੇ ਤੁਰੰਤ ਕਾਰਵਾਈ ਕੀਤੀ। ਬਿਨਾਂ ਕਿਸੇ ਭੇਦਭਾਵ ਦੇ ਉਸ ਨੂੰ ਅਹੁਦੇ ਤੋਂ ਹਟਾਇਆ ਗਿਆ ਅਤੇ ਗ੍ਰਿਫਤਾਰ ਵੀ ਕੀਤਾ ਗਿਆ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਇਹ ਕਦਮ ਸਾਫ-ਸੁਥਰੇ ਪ੍ਰਸ਼ਾਸਨ ਅਤੇ ਜ਼ਿੰਮੇਵਾਰੀ ਦੀ ਨਵੀਂ ਮਿਸਾਲ ਹੈ।
BREAKING: ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ’ਤੇ ਅਰਵਿੰਦ ਕੇਜਰੀਵਾਲ ਦਾ ਬਿਆਨ
RELATED ARTICLES


