More
    HomePunjabi NewsLiberal BreakingBREAKING: ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ ਸਰਬਸੰਮਤੀ...

    BREAKING: ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ ਸਰਬਸੰਮਤੀ ਨਾਲ ਪਾਸ, ਸਖ਼ਤ ਸਜ਼ਾਵਾਂ ਦਾ ਪ੍ਰਬੰਧ

    ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਇਸ ਬਿੱਲ ਅਧੀਨ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਜੁਰਮਾਨੇ ਦੀ ਸਖ਼ਤ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਬਹਿਸ ਦੌਰਾਨ ਸਦਨ ਵਿੱਚ ਤਿੱਖੀ ਸਿਆਸੀ ਨੋਕ-ਝੋਕ ਵੀ ਦੇਖਣ ਨੂੰ ਮਿਲੀ।

    RELATED ARTICLES

    Most Popular

    Recent Comments