ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਸ਼ਹਿਰ ਦੇ ਵਿਕਾਸ ਲਈ ਕਈ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਇਸ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ।
Breaking: ਸੀਐਮ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਦੌਰੇ ‘ਤੇ
RELATED ARTICLES


