ਰਾਸ਼ਟਰਪਤੀ ਦੇ ਹੁਕਮਾਂ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 10 ਸੈਸ਼ਨ ਜੱਜਾਂ ਨੂੰ ਵਧੀਕ ਜੱਜ ਨਿਯੁਕਤ ਕੀਤਾ ਗਿਆ। ਸਹੁੰ ਚੁੱਕ ਸਮਾਗਮ ਵਿੱਚ, ਹਾਈ ਕੋਰਟ ਦੇ ਮੁੱਖ ਜੱਜ ਨੇ ਸਾਰਿਆਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਤੋਂ ਬਾਅਦ, ਸਾਰੇ ਨਵ-ਨਿਯੁਕਤ ਜੱਜਾਂ ਨੇ ਆਪਣੇ-ਆਪਣੇ ਅਹੁਦਿਆਂ ਦਾ ਚਾਰਜ ਸੰਭਾਲ ਲਿਆ, ਜਿਸ ਨਾਲ ਅਦਾਲਤ ਦੀ ਨਿਆਂਇਕ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।
ਬ੍ਰੇਕਿੰਗ : ਪੰਜਾਬ ਹਰਿਆਣਾ ਹਾਈਕੋਰਟ ਵਿੱਚ 10 ਸੈਸ਼ਨ ਜੱਜਾਂ ਨੂੰ ਕੀਤਾ ਗਿਆ ਨਿਯੁਕਤ
RELATED ARTICLES