HomePunjabi NewsLiberal Breakingਬ੍ਰੇਕਿੰਗ : ਡੱਲੇਵਾਲ ਦੇ ਮਰਨ ਵਰਤ ਦੇ 100ਵੇ ਦਿਨ 100 ਕਿਸਾਨ ਕਰਨਗੇ...

ਬ੍ਰੇਕਿੰਗ : ਡੱਲੇਵਾਲ ਦੇ ਮਰਨ ਵਰਤ ਦੇ 100ਵੇ ਦਿਨ 100 ਕਿਸਾਨ ਕਰਨਗੇ ਭੁੱਖ ਹੜਤਾਲ

ਪੰਜਾਬ-ਹਰਿਆਣਾ ਦੀ ਸ਼ੰਭੂ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ-2.0 ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਕੇਂਦਰ ਸਰਕਾਰ ਨਾਲ ਕਿਸਾਨਾਂ ਦੀ 7ਵੀਂ ਗੇੜ ਦੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਵੇਗੀ। ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 5 ਮਾਰਚ ਨੂੰ 100 ਦਿਨ ਪੂਰੇ ਹੋ ਰਹੇ ਹਨ। ਇਸ ਮੌਕੇ ਖਨੌਰੀ ਮੋਰਚੇ ’ਤੇ 100 ਕਿਸਾਨ ਇੱਕ ਰੋਜ਼ਾ ਭੁੱਖ ਹੜਤਾਲ ’ਤੇ ਬੈਠਣਗੇ।

RELATED ARTICLES

Most Popular

Recent Comments