ਚੰਡੀਗੜ੍ਹ ਸ਼ਹਿਰ ਵਿੱਚ ਜਨਤਕ ਆਵਾਜਾਈ ਨੂੰ ਹੋਰ ਸਾਫ਼-ਸੁਥਰਾ ਅਤੇ ਨਵੀਂ ਤਕਨਾਲੋਜੀ ਨਾਲ ਲੈਸ ਬਣਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਸੀਟੀਯੂ (ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ) ਦੀਆਂ 100 ਨਵੀਆਂ ਇਲੈਕਟ੍ਰਿਕ ਬੱਸਾਂ ਜਲਦੀ ਹੀ ਟ੍ਰਾਈਸਿਟੀ ਦੀਆਂ ਸੜਕਾਂ ‘ਤੇ ਚੱਲਣਗੀਆਂ। ਇਹ ਬੱਸਾਂ ਡਿਪੂ ਨੰਬਰ-4 ਵਿੱਚ ਚੱਲ ਰਹੀਆਂ 100 ਪੁਰਾਣੀਆਂ ਡੀਜ਼ਲ ਬੱਸਾਂ ਦੀ ਥਾਂ ਲੈਣਗੀਆਂ।
ਬ੍ਰੇਕਿੰਗ : ਚੰਡੀਗੜ੍ਹ ਵਿਖੇ ਚਲਣਗੀਆਂ 100 ਨਵੀਆਂ ਇਲੈਕਟ੍ਰਿਕ ਬੱਸਾਂ
RELATED ARTICLES