ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਣਵਾੜੀ ਕੇਂਦਰ ਬਣਾਏ ਜਾ ਰਹੇ ਹਨ। ਇਸ ਪ੍ਰਾਜੈਕਟ ਲਈ 100 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਹਰੇਕ ਆਂਗਣਵਾੜੀ ਕੇਂਦਰ ਦੀ ਉਸਾਰੀ ‘ਤੇ 10 ਲੱਖ ਰੁਪਏ ਦੀ ਲਾਗਤ ਆਵੇਗੀ। ਇਹ ਪ੍ਰਗਟਾਵਾ ਪੰਜਾਬ ਦੀ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਰੇਕ ਕੇਂਦਰ ਦੀ ਉਸਾਰੀ ’ਤੇ 10 ਲੱਖ ਰੁਪਏ ਦੀ ਲਾਗਤ ਆਵੇਗੀ।
ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਣਾਏ ਜਾਣਗੇ 1000 ਅਤਿ-ਆਧੁਨਿਕ ਆਂਗਣਵਾੜੀ ਕੇਂਦਰ
RELATED ARTICLES